User talk:Sanghajaspreet
ਸੰਤ ਬਾਬਾ ਜਵਾਲਾ ਸਿੰਘ ਜੀ ਹਰਖੋਵਾਲ ਵਾਲਿਆਂ ਦਾ ਜਨਮ 21 ਵੈਸਾਖ ਸੰਨ 1946 ਬਿਕਰਮੀ ਮਤਾਬਿਕ 3 ਮਈ 1889 ਈਸਵੀ ਦਿਨ ਝਤਵਾਰ ਨੂੰ ਜ਼ਿਲਾ ਹਸਿਆਰਪਰ ਦੇ ਪਿੰਡ ਲੰਗੇਰੀ ਵਿਚ ਹੋਇਆ । ਆਪ ਦੇ ਪਿਤਾ ਜੀ ਦਾ ਨਾਮ ਸ: ਨਾਰਾਇਣ ਸਿੰਘ ਅਤੇ ਮਾਤਾ ਜੀ ਦਿ ਨਾਮ ਬੀਬੀ ਰਾਜ ਕੌਰ ਸੀ । ਪਿੰਡ ਲੰਗੇਰੀ ਦਸਵੇ ਪਾਤਸ਼ਾਹਸਰੀ ਗਰੂ ਗੋਬਿੰਦ ਸਿੰਘ ਜੀ ਦੇ ਅਨਿਨ ਸੇਵਕ ਭਾਈ ਕਮਾ ਸਿੰਘ ਨੇ ਵਸਾਇਆ ਸੀ । ਭਾਈ ਕਮਾ ਸਿੰਘ ਜੀ ਨੇ ਸਤਿਗਰੂ ਜੀ ਦੇ ਲਾਂਗਰੀ ਹੋਣ ਦੀ ਹੈਸੀਅਤ ਕਰਕੇ ਪਿੰਡ ਦਾ ਨਾਂ ਲੰਗੇਰੀ ਰਖਿਆ । ਬਾਬਾ ਕਮਾ ਸਿੰਘ ਜੀ ਦੇ ਘਰ ਗਰੂ ਦੀ ਬਖਸ਼ਿਸ਼ਾਂ ਸਦਕਾ ਇਕ ਪਤੱਰ ਨੇ ਜਨਮ ਲਿਆ, ਜਿਸ ਨਾਂ ਬਹਾਦਰ ਰਖਿਆ ਗਿਆ । ਬਹਾਦਰ ਸਿੰਘ ਸਜ ਕੇ ਗਰੂ ਗੋਬਿੰਦ ਸਿੰਘ ਜੀ ਦੇ ਦਰ ਦੇ ਭੌਰੇ ਬਣੇ ਤੇ ਤੱਤ ਖਾਲਸੇ ਦੇ ਕਈ ਯਧਾਂ ਵਿਚ ਆਪ ਵਦ-ਚੜਹ ਕੇ ਹਿੱਸਾ ਲੈਂਦੇ ਸਨ । ਬਾਬਾ ਬਹਾਦਰ ਸਿੰਘ ਜੀ ਦੇ ਦੋ ਸਪਤਰ ਬਾਬਾ ਕਾਲਾ ਸਿੰਘ ਤੇ ਬਾਬਾ ਆਲਾ ਸਿੰਘ ਜੀ ਸਨ । ਅਗੋਂ ਆਲਾ ਸਿੰਘ ਜੀ ਦੇ ਛੇ ਪੱਤਰ - ਗਲਾਬ ਸਿੰਘ, ਹਮੀਰ ਸਿੰਘ, ਵਜ਼ੀਰ ਸਿੰਘ, ਹਾਕਮ ਸਿੰਘ, ਹੀਰਾ ਸਿੰਘ ਤੇ ਖਜ਼ਾਨ ਸਿੰਘ ਜੀ ਸਨ । ਬਾਬਾ ਕਾਲਾ ਸਿੰਘ ਜੀ ਦੇ ਪਤੱਰ ਸ: ਨਾਰਾਇਣ ਸਿੰਘ ਦੇ ਪਤੱਰ ਬਾਬਾ ਜਵਾਲਾ ਸਿੰਘ ਜੀ ਮਾਹਾਰਾਜ ਨਾਮ-ਰਸੀਝ, ਪੂਰਨ ਬਰਹਮਗਿਅਨੀ ਸਨ ।
Katha Sant Manjit Singh Ji Harkhowal
--Jaspreet Singh Sangha 14:40, 13 June 2010 (UTC)