Sggs 9
Sri Guru Granth Sahib Ji | ||||
Previous page | Sggs 9 | Play Audio | Next page | |
J · 1 · 2 · 3 · 4 · 5 · 6 · 7 · 8 · 9 · 10 · 11 · 12 · 13 · 14 · 15 · 16 · 17 · 18 · 19 · 20 · 21 · 22 · 23 · 24 · 25 · 26 · 27 · 28 · 29 · 30 · 31 · S |
ਗਾਵਨਿ ਤਧਨੋ ਜਤੀ ਸਤੀ ਸੰਤੋਖੀ ਗਾਵਨਿ ਤਧਨੋ ਵੀਰ ਕਰਾਰੇ ॥ ਗਾਵਨਿ ਤਧਨੋ ਪੰਡਿਤ ਪੜਨਿ ਰਖੀਸਰ ਜਗ ਜਗ ਵੇਦਾ ਨਾਲੇ ॥ ਗਾਵਨਿ ਤਧਨੋ ਮੋਹਣੀਆ ਮਨ ਮੋਹਨਿ ਸਰਗ ਮਛ ਪਇਆਲੇ ॥ ਗਾਵਨਿ ਤਧਨੋ ਰਤਨ ਉਪਾਝ ਤੇਰੇ ਅਠਸਠਿ ਤੀਰਥ ਨਾਲੇ ॥ ਗਾਵਨਿ ਤਧਨੋ ਜੋਧ ਮਹਾਬਲ ਸੂਰਾ ਗਾਵਨਿ ਤਧਨੋ ਖਾਣੀ ਚਾਰੇ ॥ ਗਾਵਨਿ ਤਧਨੋ ਖੰਡ ਮੰਡਲ ਬਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥ ਸੇਈ ਤਧਨੋ ਗਾਵਨਿ ਜੋ ਤਧ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਤਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕ ਕਿਆ ਬੀਚਾਰੇ ॥ ਸੋਈ ਸੋਈ ਸਦਾ ਸਚ ਸਾਹਿਬ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਦੇਖੈ ਕੀਤਾ ਆਪਣਾ ਜਿਉ ਤਿਸ ਦੀ ਵਡਿਆਈ ॥ ਜੋ ਤਿਸ ਭਾਵੈ ਸੋਈ ਕਰਸੀ ਫਿਰਿ ਹਕਮ ਨ ਕਰਣਾ ਜਾਈ ॥ ਸੋ ਪਾਤਿਸਾਹ ਸਾਹਾ ਪਤਿਸਾਹਿਬ ਨਾਨਕ ਰਹਣ ਰਜਾਈ ॥1॥ ਆਸਾ ਮਹਲਾ 1 ॥ ਸਣਿ ਵਡਾ ਆਖੈ ਸਭ ਕੋਇ ॥ ਕੇਵਡ ਵਡਾ ਡੀਠਾ ਹੋਇ ॥ ਕੀਮਤਿ ਪਾਇ ਨ ਕਹਿਆ ਜਾਇ ॥ ਕਹਣੈ ਵਾਲੇ ਤੇਰੇ ਰਹੇ ਸਮਾਇ ॥1॥ ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗਣੀ ਗਹੀਰਾ ॥ ਕੋਇ ਨ ਜਾਣੈ ਤੇਰਾ ਕੇਤਾ ਕੇਵਡ ਚੀਰਾ ॥1॥ ਰਹਾਉ ॥ ਸਭਿ ਸਰਤੀ ਮਿਲਿ ਸਰਤਿ ਕਮਾਈ ॥ ਸਭ ਕੀਮਤਿ ਮਿਲਿ ਕੀਮਤਿ ਪਾਈ ॥ ਗਿਆਨੀ ਧਿਆਨੀ ਗਰ ਗਰਹਾਈ ॥ ਕਹਣ ਨ ਜਾਈ ਤੇਰੀ ਤਿਲ ਵਡਿਆਈ ॥2॥ ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥ ਸਿਧਾ ਪਰਖਾ ਕੀਆ ਵਡਿਆਈਆ ॥ ਤਧ ਵਿਣ ਸਿਧੀ ਕਿਨੈ ਨ ਪਾਈਆ ॥ ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥3॥ ਆਖਣ ਵਾਲਾ ਕਿਆ ਵੇਚਾਰਾ ॥ ਸਿਫਤੀ ਭਰੇ ਤੇਰੇ ਭੰਡਾਰਾ ॥ ਜਿਸ ਤੂ ਦੇਹਿ ਤਿਸੈ ਕਿਆ ਚਾਰਾ ॥ ਨਾਨਕ ਸਚ ਸਵਾਰਣਹਾਰਾ ॥4॥2॥ ਆਸਾ ਮਹਲਾ 1 ॥ ਆਖਾ ਜੀਵਾ ਵਿਸਰੈ ਮਰਿ ਜਾਉ ॥ ਆਖਣਿ ਅਉਖਾ ਸਾਚਾ ਨਾਉ ॥ ਸਾਚੇ ਨਾਮ ਕੀ ਲਾਗੈ ਭੂਖ ॥ ਉਤ ਭੂਖੈ ਖਾਇ ਚਲੀਅਹਿ ਦੂਖ ॥1॥ ਸੋ ਕਿਉ ਵਿਸਰੈ ਮੇਰੀ ਮਾਇ ॥ ਸਾਚਾ ਸਾਹਿਬ ਸਾਚੈ ਨਾਇ ॥1॥ ਰਹਾਉ ॥ ਸਾਚੇ ਨਾਮ ਕੀ ਤਿਲ ਵਡਿਆਈ ॥ ਆਖਿ ਥਕੇ ਕੀਮਤਿ ਨਹੀ ਪਾਈ ॥ ਜੇ ਸਭਿ ਮਿਲਿ ਕੈ ਆਖਣ ਪਾਹਿ ॥ ਵਡਾ ਨ ਹੋਵੈ ਘਾਟਿ ਨ ਜਾਇ ॥2॥ ਨਾ ਓਹ ਮਰੈ ਨ ਹੋਵੈ ਸੋਗ ॥ ਦੇਦਾ ਰਹੈ ਨ ਚੂਕੈ ਭੋਗ ॥ ਗਣ ਝਹੋ ਹੋਰ ਨਾਹੀ ਕੋਇ ॥ ਨਾ ਕੋ ਹੋਆ ਨਾ ਕੋ ਹੋਇ ॥3॥ ਜੇਵਡ ਆਪਿ ਤੇਵਡ ਤੇਰੀ ਦਾਤਿ ॥ |
Previous page | Sggs 9 | Next page |